Daily Suraj

ਪੰਜਾਬੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਕਾਰਨ ਤਾਪਮਾਨ ਡਿੱਗਿਆ

03 May, 2023 05:30 AM

ਚੰਡੀਗੜ੍ਹ, 3 ਮਈਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਰੂਪਨਗਰ, ਮੁਹਾਲੀ, ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਯਮੁਨਾਨਗਰ ਵਿੱਚ ਮੀਂਹ ਪਿਆ।

Latest News