Daily Suraj

ਪੰਜਾਬੀ

ਅੱਜ ਰਾਤ ਤੋਂ ਸੱਤ ਜ਼ਿਲ੍ਹਿਆਂ ਵਿਚ 9 ਵਜੇ ਤੋਂ ਲਾਗੂ ਹੋਵੇਗਾ ਕਰਫ਼ਿਊ - ਕੈਪਟਨ

18 Mar, 2021 05:30 AM

ਚੰਡੀਗੜ੍ਹ, 18 ਮਾਰਚ - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਕੋਵਿਡ 19 ਦੇ ਮਾਮਲੇ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅੱਜ ਰਾਤ ਤੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਗੂ ਹੋਵੇਗਾ।

Posted By: Daily Suraj Bureau

Latest News