Daily Suraj

ਪੰਜਾਬੀ

ਭਾਰਤ ਨੇ ਬੰਗਲਾਦੇਸ਼ ’ਚ ਤੈਨਾਤ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦਣ ਦਾ ਫੈਸਲਾ ਕੀਤਾ

21 Jan, 2026 12:04 PM

ਭਾਰਤ ਨੇ ਬੰਗਲਾਦੇਸ਼ ’ਚ ਆਉਣ ਵਾਲੀਆਂ ਚੋਣਾਂ ਤੇ ਸੁਰੱਖਿਆ ਕਾਰਨਾਂ ਕਰ ਕੇ ਬੰਗਲਾਦੇਸ਼ ਵਿਚ ਤਾਇਨਾਤ ਭਾਰਤੀ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦਣ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ’ਚ ਸੰਸਦੀ ਚੋਣਾਂ ਅਗਲੇ ਹਫ਼ਤੇ ਹੋਣ ਵਾਲੀਆਂ ਹਨ। ਭਾਰਤ ਨੇ ਇਸ ਕਰ ਕੇ ਭਾਰਤ ਨੇ ਬੰਗਲਾਦੇਸ਼ ’ਚ ਆਉਣ ਵਾਲੀਆਂ ਚੋਣਾਂ ਤੇ ਸੁਰੱਖਿਆ ਕਾਰਨਾਂ ਕਰ ਕੇ ਬੰਗਲਾਦੇਸ਼ ਵਿਚ ਤਾਇਨਾਤ ਭਾਰਤੀ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦਣ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ’ਚ ਸੰਸਦੀ ਚੋਣਾਂ ਅਗਲੇ ਹਫ਼ਤੇ ਹੋਣ ਵਾਲੀਆਂ ਹਨ। ਭਾਰਤ ਨੇ ਇਸ ਕਰ ਕੇ ਇਹਤਿਆਤ ਵਜੋਂ ਹਾਈ ਕਮਿਸ਼ਨ ਅਤੇ ਵੱਡੇ ਅਹੁਦਿਆਂ ’ਤੇ ਤਾਇਨਾਤ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਭਾਰਤ ਵਾਪਸ ਆਉਣ ਦੀ ਸਲਾਹ ਦਿੱਤੀ ਹੈ।

Posted By: Daily Suraj Bureau

Latest News