Daily Suraj

ਪੰਜਾਬੀ

ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਦੂਰ ਲਈ ਫੌਜ ਦੀ ਕੀਤੀ ਪ੍ਰਸ਼ੰਸਾ

07 May, 2025 08:43 PM

ਨਵੀਂ ਦਿੱਲੀ : ਅੱਜ ਹੋਈ ਕੈਬਨਿਟ ਮੀਟਿੰਗ ਵਿਚ, ਪ੍ਰਧਾਨ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਲਈ ਤਿੰਨਾਂ ਫੌਜਾਂ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਭਾਰਤ ਹੈ। ਇਹ ਦੇਸ਼ ਲਈ ਮਾਣ ਵਾਲਾ ਪਲ ਹੈ। ਫੌਜ ਨੇ ਥੋੜ੍ਹੇ ਸਮੇਂ ਵਿਚ ਹੀ ਇਕ ਸਟੀਕ ਹਮਲਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ, ਸਰਕਾਰ ਨੇ ਕੱਲ੍ਹ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਪ੍ਰਧਾਨਗੀ ਰਾਜਨਾਥ ਸਿੰਘ ਕਰਨਗੇ।

#OperationSindoor #IndianArmy #PMModi #MilitaryExcellence #IndianDefenceForces #SaluteToSoldiers #NationalSecurity #ProudOfArmy #BharatMataKiJai #IndiaStrong

Latest News