Daily Suraj

ਪੰਜਾਬੀ

ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ

22 Sep, 2021 05:30 AM

ਬੰਗਾ, 22 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ ਖਟਕੜ ਕਲਾਂ ਪੁੱਜਣਗੇ । ਸਤਬੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਖਟਕੜ ਕਲਾਂ ਵਿਖੇ 2 ਵਜੇ ਆ ਰਹੇ ਹਨ। ਉਹ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕਰਨਗੇ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM