Daily Suraj

ਪੰਜਾਬੀ

ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ

20 Sep, 2021 05:30 AM

ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ ਹੈ। ਇਸ ਨਾਲ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਅਤੇ ਨਾਲ ਹੀ ਅਹੁਦੇ ਲਈ ਉਨ੍ਹਾਂ ਦੀ ਚੋਣ ਦੇ ਬਹੁਤ ਹੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਨੂੰ ਵੀ ਨਕਾਰਦਾ ਹੈ।

Latest News