Daily Suraj

ਪੰਜਾਬੀ

ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਮੈਂ ਬੇਹੱਦ ਦੁਖੀ - ਮਨੀਸ਼ ਤਿਵਾੜੀ

29 Sep, 2021 05:30 AM

ਚੰਡੀਗੜ੍ਹ,29 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਸ਼ਾਂਤੀ ਬੜੀ ਮੁਸ਼ਕਿਲ ਨਾਲ ਜਿੱਤੀ ਗਈ ਸੀ | ਉਨ੍ਹਾਂ ਦਾ ਕਹਿਣਾ ਹੈ ਕਿ ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿਚ ਸ਼ਾਂਤੀ ਲਿਆਉਣ ਲਈ 25000 ਲੋਕਾਂ ਨੇ, ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਂਗਰਸੀ ਸਨ ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ |

Posted By: Daily Suraj Bureau

Latest News