Daily Suraj

ਪੰਜਾਬੀ

ਦਲਿਤਾਂ ਤੇ ਹਿੰਦੂਆਂ ਨੂੰ ਵੰਡਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਰਾਜਾ ਵੜਿੰਗ

11 Apr, 2025 09:17 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਮੰਦਰਾਂ, ਭਾਜਪਾ ਨੇਤਾ ਦੇ ਘਰ ’ਤੇ ਗ੍ਰਨੇਡ ਸੁੱਟੇ ਜਾ ਰਹੇ ਹਨ, ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕੀਤੀ ਜਾ ਰਹੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਜਨਤਾ ਨੂੰ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਹਿੰਦੂਆਂ ਅਤੇ ਦਲਿਤਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

#RajaWarring #SocialUnity #DalitRights #HinduDalitUnity #PunjabPolitics #SayNoToDivision #PeaceAndHarmony #CongressPunjab #SocialJustice #TogetherWeStand

Latest News