ਧਾਮੀ ਦੇ ਘਰ ਪਹੁੰਚੇ ਮਜੀਠਿਆ, ਦੋਵਾਂ ਦੀ ਬੰਦ ਕਮਰਾ ਮੀਟਿੰਗ ਸ਼ੁਰੂ; ਮੀਡੀਆ ਤੇ ਹੋਰਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ
- ਪੰਜਾਬ
- 25 Feb,2025

ਹੁਸ਼ਿਆਰਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚ ਗਏ।
ਉਨ੍ਹਾਂ ਦੀ ਬੰਦ ਕਮਰਾ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਡੀਆ ਸਮੇਤ ਕਿਸੇ ਨੂੰ ਵੀ ਅੰਦਰ ਆਉਣ ਦੀ ਇਜਾਜ਼ਤ ਨਹੀਂ ਹੈ।
Posted By:

Leave a Reply