Daily Suraj

ਪੰਜਾਬੀ

ਧਾਮੀ ਦੇ ਘਰ ਪਹੁੰਚੇ ਮਜੀਠਿਆ, ਦੋਵਾਂ ਦੀ ਬੰਦ ਕਮਰਾ ਮੀਟਿੰਗ ਸ਼ੁਰੂ; ਮੀਡੀਆ ਤੇ ਹੋਰਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ

25 Feb, 2025 09:46 PM

ਹੁਸ਼ਿਆਰਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚ ਗਏ। 

ਉਨ੍ਹਾਂ ਦੀ ਬੰਦ ਕਮਰਾ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਡੀਆ ਸਮੇਤ ਕਿਸੇ ਨੂੰ ਵੀ ਅੰਦਰ ਆਉਣ ਦੀ ਇਜਾਜ਼ਤ ਨਹੀਂ ਹੈ।

Latest News