Daily Suraj

ਪੰਜਾਬੀ

ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ

10 Nov, 2020 05:30 AM

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) -ਦੇਸ਼ ਦੇ ਉੱਘੇ ਕਾਮੇਡੀਅਨ ਕਪਿਲ ਸ਼ਰਮਾ ਨੇ ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਕੁੱਝ ਹੋਰ ਹਸਤੀਆਂ ਵੀ ਹਾਜ਼ਰ ਸਨ।

Posted By: Daily Suraj Bureau

Latest News