Daily Suraj

ਪੰਜਾਬੀ

ਫਾਜ਼ਿਲਕਾ ’ਚ ਪੇਸ਼ੀ 'ਤੇ ਆਏ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੌਕੇ 'ਤੇ ਨੌਜਵਾਨ ਦੀ ਹੋਈ ਮੌਤ

22 Apr, 2025 11:04 PM

ਫ਼ਾਜ਼ਿਲਕਾ : ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਪੇਸ਼ੀ ਭੁਗਤ ਕੇ ਜਾ ਰਹੀਆਂ ਸਨ। ਇਸ ਦੌਰਾਨ ਕਾਰ ਅਤੇ ਮੋਟਰਸਾਈਕਲ ਸਵਾਰ ਕੁਝ ਲ਼ੋਕ ਗੱਡੀ ਵਿਚ ਟੱਕਰ ਮਾਰਦੇ ਹਨ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ, ਜਿਸ ਵਿਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਗਈ। ਮੌਕੇ ਉਤੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

#PunjabCrime #LawAndOrder #JusticeForVictim #GunViolence#BreakingNews

Posted By: Daily Suraj Bureau

Latest News