ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਨੇ ਮਾਰੀ ਬਾਜ਼ੀ
- ਰਾਜਨੀਤੀ
- 30 Jan,2025

ਚੰਡੀਗੜ੍ਹ : ਚੰਡੀਗੜ੍ਹ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਹੈ। ਭਾਜਪਾ ਉਮੀਦਵਾਰ ਹਰਪ੍ਰੀਤ ਬਬਲਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਮੇਅਰ ਚੋਣ ਜਿੱਤਣ ਤੋਂ ਬਾਅਦ ਹਰਪ੍ਰੀਤ ਕੌਰ ਬਬਲਾ ਨੇ ਸਭ ਦਾ ਧੰਨਵਾਦ ਕੀਤਾ
Posted By:

Leave a Reply