ਖਰੜ ਪੁਲਿਸ ਨੇ ਕੀਤੀ ਵੱਡੀ ਕਾਰਵਾਈ, 25 ਨੌਜਵਾਨਾਂ ਨੂੰ ਕੀਤਾ ਕਾਬੂ
- ਪੰਜਾਬ
- 25 Feb,2025

ਮੋਹਾਲੀ : nbgਖਰੜ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 25 ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 23-24 ਫ਼ਰਵਰੀ ਦੀ ਰਾਤ ਪਾਰਕਿੰਗ ਨੂੰ ਲੈ ਦੋ ਗੁੱਟਾਂ ਨੂੰ ਲੈ ਕੇ ਵਿਵਾਦ ਹੋਇਆ ਸੀ।
ਇਸ ਦੌਰਾਨ ਨੌਜਵਾਨਾਂ ਵਲੋਂ ਹੁਲੜਬਾਜ਼ੀ ਦੀ ਸੂਚਨਾ ਮਿਲੀ ਸੀ। ਨੌਜਵਾਨਾਂ ਵਲੋਂ ਗੋਲੀ ਚਲਾਈ ਗਈ ਸੀ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਕਰਦੇ ਹੋਏ 25 ਨੌਜਾਵਾਨ ਗ੍ਰਿਫ਼ਤਾਰ ਕੀਤੇ ਗਏ ਹਨ। ਨੌਜਵਾਨਾਂ ਕੋਲੋਂ 8 ਕਾਰ, 2 ਮੋਬਾਈਲ ਫੋਨ ਅਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਹੋਏ ਹਨ।
Posted By:

Leave a Reply