ਬਸਪਾ ਮੁਖੀ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਪਾਰਟੀ 'ਚੋਂ ਕੱਢਿਆ

ਬਸਪਾ ਮੁਖੀ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਪਾਰਟੀ 'ਚੋਂ ਕੱਢਿਆ

ਨਵੀਂ ਦਿੱਲੀ :ਆਕਾਸ਼ ਆਨੰਦ ਨੂੰ ਪਾਰਟੀ ਦੇ ਅਹੁਦਿਆਂ ਤੋਂ ਹਟਾਉਣ ਤੋਂ ਇਕ ਦਿਨ ਬਾਅਦ, ਬਸਪਾ ਮੁਖੀ ਮਾਇਆਵਤੀ ਨੇ ਹੁਣ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਬਸਪਾ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।