ਭਾਰਤੀ ਚੋਣ ਕਮਿਸ਼ਨ ਨੇ ਸੀ.ਈ.ਸੀ. ਗਿਆਨੇਸ਼ ਕੁਮਾਰ ਦੀ ਅਗਵਾਈ 'ਚ ਕੀਤੀ ਮੀਟਿੰਗ
- ਰਾਸ਼ਟਰੀ
- 18 Mar,2025

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਸੀ.ਈ.ਸੀ. ਗਿਆਨੇਸ਼ ਕੁਮਾਰ ਦੀ ਅਗਵਾਈ ਵਿਚ ਚੋਣ ਕਮਿਸ਼ਨ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨਾਲ ਅੱਜ ਨਵੀਂ ਦਿੱਲੀ ਦੇ ਨਿਰਵਾਚਨ ਸਦਨ ਵਿਚ ਕੇਂਦਰੀ ਗ੍ਰਹਿ ਸਕੱਤਰ, ਸਕੱਤਰ ਵਿਧਾਨ ਵਿਭਾਗ, ਸਕੱਤਰ ਐਮ.ਈ.ਆਈ.ਟੀ.ਵਾਈ. ਅਤੇ ਸੀ.ਈ.ਓ., ਯੂ.ਆਈ.ਡੀ.ਏ.ਆਈ. ਅਤੇ ਈ.ਸੀ.ਆਈ. ਦੇ ਤਕਨੀਕੀ ਮਾਹਿਰਾਂ ਨਾਲ ਇਕ ਮੀਟਿੰਗ ਕੀਤੀ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਐਪਿਕ ਨੂੰ ਆਧਾਰ ਨਾਲ ਜੋੜਨਾ ਸੰਵਿਧਾਨ ਦੇ ਅਨੁਛੇਦ 326 ਦੇ ਉਪਬੰਧਾਂ ਅਨੁਸਾਰ ਹੀ ਕੀਤਾ ਜਾਵੇਗਾ।
#ElectionCommission #GyaneshKumar #IndianElections #ECI #Democracy #ElectionTransparency #VotingRights
Posted By:

Leave a Reply