Daily Suraj

ਪੰਜਾਬੀ

ਪੰਜਾਬ ਸਰਕਾਰ ਨੇ ਹਰਮੋਹਨ ਕੌਰ ਸੰਧੂ ਨੂੰ ਲਾਇਆ ਪੀਪੀ ਐੱਸ ਸੀ ਦੀ ਚੇਅਰਪਰਸਨ

25 Feb, 2025 10:21 PM

ਚੰਡੀਗੜ੍ਹ, 25ਫਰਵਰੀ(ਵਿਸ਼ਵ ਵਾਰਤਾ) BREAKING NEWS : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਹਰਮੋਹਨ ਕੌਰ ਸੰਧੂ, ਜੋ ਕਿ ਮੌਜੂਦਾ ਸਮੇਂ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਦੇ ਮੈਂਬਰ ਹਨ, ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮੁੱਖ ਸਕੱਤਰ ਵਲੋਂ ਕਿਹਾ ਗਿਆ ਕਿ ਇਹ ਹੁਕਮ ਚੇਅਰਮੈਨ ਦੀ ਰੈਗੂਲਰ ਨਿਯੁਕਤੀ ਹੋਣ ਤੱਕ ਹੀ ਲਾਗੂ ਰਹਿਣਗੇ।

Latest News