ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਅੱਜ
- ਪੰਜਾਬ
- 07 Dec,2024

ਫਗਵਾੜਾ : ਜੈ ਮਾਂ ਚਿੰਤਪੁਰਨੀ ਧਾਰਮਿਕ ਕਮੇਟੀ ਤੇ ਸ਼ਿਵ ਸੈਨਾ (ਅਖੰਡ ਭਾਰਤ) ਵੱਲੋਂ ਸੱਤਵਾਂ ਮੁਫ਼ਤ ਧਾਰਮਿਕ ਬੱਸ ਟੂਰ ਐਤਵਾਰ 8 ਦਸੰਬਰ ਸਵੇਰੇ 6 ਵਜੇ ਜੇ.ਸੀ.ਟੀ ਮਿੱਲ ਦੇ ਸਾਹਮਣੇ ਸ਼੍ਰੀ ਹਨੂੰਮਾਨ ਜੀ ਦੇ ਮੰਦਰ ਤੋਂ ਰਵਾਨਾ ਹੋਵੇਗਾ। ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਅਜੈ ਮਹਿਤਾ, ਜਨਰਲ ਸਕੱਤਰ ਡਾ. ਭੂਸ਼ਨ ਸ਼ਰਮਾ ਤੇ ਮੀਤ ਪ੍ਰਧਾਨ ਨਵੀਨ ਕਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਜਲ੍ਹਿਆਂਵਾਲਾ ਬਾਗ ਵੀ ਦਿਖਾਇਆ ਜਾਵੇਗਾ। ਸ਼ਾਮ ਨੂੰ ਸ਼ਰਧਾਲੂਆਂ ਲਈ ਅਟਾਰੀ ਬਾਘਾ ਬਾਰਡਰ
Posted By:

Leave a Reply