ਲੋਕ ਸੰਪਰਕ ਵਿਭਾਗ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਐਡੀਸ਼ਨਲ ਡਾਇਰੈਕਟਰਾਂ ਵਜੋਂ ਤਰੱਕੀ
- ਪੰਜਾਬ
- 25 Mar,2025

ਚੰਡੀਗੜ੍ਹ :ਪੰਜਾਬ ਸਰਕਾਰ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ ਡਾਇਰੈਕਟਰਾਂ ਨੂੰ ਐਡੀਸ਼ਨਲ ਡਾਇਰੈਕਟਰਾਂ ਵਜੋਂ ਤਰੱਕੀ ਦੇ ਦਿੱਤੀ ਹੈ। ਜਿਹੜੇ ਅਫਸਰਾਂ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਉਹਨਾਂ ਵਿਚ ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ ਸ਼ਾਮਲ ਹਨ।
Posted By:

Leave a Reply