Daily Suraj

ਪੰਜਾਬੀ

ਸੀਬੀਆਈ ਨੇ ਬਹੁ ਕਰੋੜੀ ਘਪਲੇ ਸਬੰਧੀ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਗ੍ਰਿਫ਼ਤਾਰ ਕੀਤਾ

07 Mar, 2023 05:30 AM

ਨਵੀਂ ਦਿੱਲੀ, 7 ਮਾਰਚਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM