Daily Suraj

ਪੰਜਾਬੀ

ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਰਕੇਸ਼ ਪਰਾਸ਼ਰ ਸੀਨੀਅਰ ਡਿਪਟੀ ਤੇ ਪ੍ਰਿੰਸ ਜੋਹਰ ਨੂੰ ਬਣਾਇਆ ਡਿਪਟੀ ਮੇਅਰ

20 Jan, 2025 05:30 AM

ਲੁਧਿਆਣਾ : ਪੰਜਾਬ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਵਾਰਡ ਨੰਬਰ 13 ਦੇ ਕੌਂਸਲਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਬਣਾਇਆ ਗਿਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਵਾਰਡ ਨੰਬਰ 90 ਦੇ ਕੌਂਸਲਰ ਰਕੇਸ਼ ਪ੍ਰਾਸ਼ਰ ਅਤੇ ਡਿਪਟੀ ਮੇਅਰ ਵਾਰਡ ਨੰਬਰ 40 ਤੇ ਕੌਂਸਲਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ।

Latest News