ਪੀ.ਐਮ. ਨਰਿੰਦਰ ਮੋਦੀ ਰਾਏਪੁਰ ਦੇ ਮਹਾਰਾਣਾ ਪ੍ਰਤਾਪ ਸਪੋਰਟਸ ਸਟੇਡੀਅਮ ਪੁੱਜੇ
- ਦੇਸ਼
- 28 Jan,2025

ਦੇਹਰਾਦੂਨ (ਉੱਤਰਾਖੰਡ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਰਾਏਪੁਰ ਦੇ ਮਹਾਰਾਣਾ ਪ੍ਰਤਾਪ ਸਪੋਰਟਸ ਸਟੇਡੀਅਮ ਪਹੁੰਚੇ ਜਿਥੇ ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਵਿਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ।
Posted By:

Leave a Reply