Daily Suraj

ਪੰਜਾਬੀ

ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ

27 Oct, 2021 05:30 AM

ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਹਨ | ਟਵੀਟ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ |

Posted By: Daily Suraj Bureau

Latest News