ਬਾਬਾ ਮੋਤੀ ਰਾਮ ਮਹਿਰਾ ਦਾ 4 ਨੂੰ ਹਾਅ ਦਾ ਨਾਅਰਾ ਚੇਤਨਾ ਮੰਚ ਮਨਾਵੇਗੀ ਸ਼ਹੀਦੀ ਦਿਵਸ
ਫਤਹਿਗੜ੍ਹ ਸਾਹਿਬ ( ਮੁਖ਼ਤਿਆਰ ਸਿੰਘ)
ਅਮਰ ਸ਼ਹੀਦ ਬਾਬਾ ਮੋਤੀ ਮਹਿਰਾ ਟਰੱਸਟ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ, ਸਾਬਕਾ ਮੰਤਰੀ ਅਤੇ ਹਾਅ ਦਾ ਨਾਅਰਾ ਚੇਤਨਾ ਮੰਚ ਦੇ ਸਰਪਰਸਤ ਡਾ. ਹਰਬੰਸ ਲਾਲ ਫਤਹਿਗੜ ਸਾਹਿਬ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਨੂੰ ਸ਼ਹੀਦੀ ਸਭਾ ਦੌਰਾਨ ਸਨਮਾਨਿਤ
Posted By: Daily Suraj Bureau