Daily Suraj

ਪੰਜਾਬੀ

Delhi ਪੁਲਿਸ ਵੱਲੋਂ CM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ RAID

30 Jan, 2025 05:30 AM

ਨਵੀ ਦਿੱਲੀ : ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ ਨੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਸੋਸ਼ਲ ਮੀਡੀਆ ਅਕਾਂਊਂਟ ਤੇ ਲਿਖਿਆ ਕਿ “ਦਿੱਲੀ ਪੁਲਿਸ ਛਾਪਾ ਮਾਰਨ ਲਈ ਦਿੱਲੀ ‘ਚ ਭਗਵੰਤ ਮਾਨ ਦੇ ਘਰ ਪਹੁੰਚ ਗਈ ਹੈ।ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਉਹ ਦਿਖਾਈ ਨਹੀਂ ਦੇ ਰਿਹਾ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚਦੇ ਹਨ। ਵਾਹ ਭਾਜਪਾ! 5 ਨੂੰ ਦਿੱਲੀ ਵਾਲੇ ਦੇਣਗੇ ਜਵਾਬ!

Posted By: Daily Suraj Bureau

Latest News