ਮੁੱਖ ਮੰਤਰੀ ਭਗਵੰਤ ਮਾਨ ਨੇ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵਪਾਰ ਤੇ ਨਿਵੇਸ਼ ‘ਤੇ ਹੋਈ ਗੱਲਬਾਤ
- ਪੰਜਾਬ
- 12 Mar,2025

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਈ । ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ।
#BhagwantMann #UAEIndiaRelations #PunjabBusiness #InvestmentInPunjab #PunjabEconomy #TradeRelations #UAEAmbassador #PunjabUAECollaboration
Posted By:

Leave a Reply