ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ 'ਤੇ ਚੁੱਕੇ ਸਵਾਲ
- ਪੰਜਾਬ
- 27 Mar,2025

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ਉਤੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਸ. ਸੁਖਬੀਰ ਸਿੰਘ ਬਾਦਲ ਉਤੇ ਸੇਵਾ ਦੌਰਾਨ ਹੋਏ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਉਤੇ ਵੀ ਸਵਾਲ ਖੜ੍ਹੇ ਕੀਤੇ।
#DaljitSinghCheema #NarayanSinghChhora #PoliticalDebate #PunjabNews #AkaliDal #JusticeMatters #PoliticalControversy #PunjabPolitics #BreakingNews #SAD
Posted By:

Leave a Reply