Daily Suraj

ਪੰਜਾਬੀ

‘ਆਪ’ ਪੰਜਾਬ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦਾ ਐਲਾਨ

14 Nov, 2025 09:04 PM

ਆਮ ਆਦਮੀ ਪਾਰਟੀ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ‘ਆਪ’ ਪੰਜਾਬ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ ਗਿਆ ਹੈ।



Latest News