Daily Suraj

ਪੰਜਾਬੀ

ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ

08 May, 2025 10:59 PM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ।  

#SchoolClosure #CentralSchools #EducationUpdate #SchoolNews #COVID19 #OnlineClasses #SchoolAnnouncement #SafetyMeasures #EducationSector #GovernmentOrders

Latest News