ਦਿੱਲੀ 'ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ - ਮਨਜਿੰਦਰ ਸਿੰਘ ਸਿਰਸਾ
- ਰਾਜਨੀਤੀ
- 07 Jan,2025

ਨਵੀਂ ਦਿੱਲੀ : ਦਿੱਲੀ ਵਿਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਤੇ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ, ਦਿੱਲੀ ਵਿਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ।
Posted By:

Leave a Reply