Daily Suraj

ਪੰਜਾਬੀ

ਸੁਣਿਆ ਅੱਜ ਇਕ ਹੋਰ ਸ਼ਾਮ ਸਿੰਘ ਅਟਾਰੀ ਸ਼ਹੀਦ ਹੋ ਗਿਆ- ਭਾਈ ਪਿੰਦਰਪਾਲ ਸਿੰਘ

17 Feb, 2025 11:49 PM

 ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਦਿੱਤੇ ਗਏ ਅਸਤੀਫ਼ੇ ਮਗਰੋਂ ਸਿੱਖ ਕੌਮ ਦੇ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੁਣਿਆ ਅੱਜ ਇਕ ਹੋਰ ਸ਼ਾਮ ਸਿੰਘ ਅਟਾਰੀ ਸ਼ਹੀਦ ਹੋ ਗਿਆ।

Latest News