ਸਰਕਾਰ ਨੇ ਅਟਲ ਪੈਨਸ਼ਨ ਯੋਜਨਾ ਦਾ ਸਮਾਂ 2030-31 ਤੱਕ ਵਧਾਇਆ
- ਦੇਸ਼
- (Asia/Kolkata)
ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰ ਦੀ ਪ੍ਰਮੁੱਖ ਅਟਲ ਪੈਨਸ਼ਨ ਯੋਜਨਾ (APY) ਨੂੰ ਵਿੱਤੀ ਸਾਲ 2030-31 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਮੋਸ਼ਨਲ ਅਤੇ ਹੋਰਨਾਂ ਸਰਗਰਮੀਆਂ ਅਤੇ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰ ਦੀ ਪ੍ਰਮੁੱਖ ਅਟਲ ਪੈਨਸ਼ਨ ਯੋਜਨਾ (APY) ਨੂੰ ਵਿੱਤੀ ਸਾਲ 2030-31 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਮੋਸ਼ਨਲ ਅਤੇ ਹੋਰਨਾਂ ਸਰਗਰਮੀਆਂ ਅਤੇ ਪਾੜੇ ਦੀ ਫੰਡਿੰਗ ਲਈ ਫੰਡਿੰਗ ਸਹਾਇਤਾ ਦਾ ਵਿਸਥਾਰ ਵੀ ਕੀਤਾ ਗਿਆ ਹੈ।APY 9 ਮਈ, 2015 ਨੂੰ ਅਸੰਗਠਿਤ ਖੇਤਰ ਦੇ ਕਾਮਿਆਂ ਨੂੰ ਬੁਢਾਪਾ ਆਮਦਨ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ। 19 ਜਨਵਰੀ, 2026 ਤੱਕ, APY ਤਹਿਤ 8.66 ਕਰੋੜ ਤੋਂ ਵੱਧ ਗਾਹਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। APY ਵਿਚ ਯੋਗਦਾਨ ਦੇ ਅਧਾਰ ’ਤੇ 60 ਸਾਲ ਤੋਂ ਪ੍ਰਤੀ ਮਹੀਨਾ 1,000 ਰੁਪਏ ਤੋਂ 5,000 ਰੁਪਏ ਦੀ ਗਾਰੰਟੀਸ਼ੁਦਾ ਪੈਨਸ਼ਨ ਮਿਲਦੀ ਹੈ।
Leave a Reply