Daily Suraj

ਪੰਜਾਬੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ

10 Oct, 2025 01:20 AM


ਚੰਡੀਗੜ੍ਹ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

Posted By: Daily Suraj Bureau

Latest News