Daily Suraj

ਪੰਜਾਬੀ

ਲਾਂਸ ਨਾਇਕ ਦਿਨੇਸ਼ ਕੁਮਾਰ ਦੀ ਕੁਰਬਾਨੀ ਨੂੰ ਫ਼ੌਜ ਨੇ ਕੀਤਾ ਸਲੂਟ

08 May, 2025 11:05 PM

ਚੰਡੀਗੜ੍ਹ :ਭਾਰਤ ਪਾਕਿਸਤਾਨ ਦੇ ਤਣਾਅ ਵਿਚਕਾਰ 7 ਮਈ ਨੂੰ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਹੋਈ ਸੀ । ਇਸ ਸਬੰਧੀ ‘‘ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਭਾਰਤੀ ਫੌਜ ਦੇ ਸਾਰੇ ਰੈਂਕ ਲਾਂਸ ਨਾਇਕ ਦਿਨੇਸ਼ ਕੁਮਾਰ ਦੇ ਸਰਵਉੱਚ ਬਲੀਦਾਨ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ 7 ਮਈ ਨੂੰ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਦੁਆਰਾ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।’’

#IndianArmy #LanceNaik #Martyr #Sacrifice #IndianArmyHeroes #SaluteToMartyrs #IndianArmyPride #DefenseHeroes #RememberingMartyrs #TributeToBravery

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM