ਜੀ. ਨਾਗੇਸ਼ਵਰ ਰਾਓ ਬਣੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ
- ਪੰਜਾਬ
- 17 Feb,2025

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਬਦਲ ਦਿੱਤਾ ਹੈ ਅਤੇ ਵਰਿੰਦਰ ਕੁਮਾਰ ਦੀ ਥਾਂ ’ਤੇ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਏ.ਡੀ.ਜੀ.ਪੀ., ਪ੍ਰੋਵੀਜ਼ਨਿੰਗ ਨੂੰ ਵਿਜੀਲੈਂਸ ਦਾ ਮੁੱਖ ਨਿਰਦੇਸ਼ਕ ਨਿਯੁਕਤ ਕੀਤਾ ਹੈ।
Posted By:

Leave a Reply