ਉਪ ਰਾਜਪਾਲ ਵੀ.ਕੇ. ਸਕਸੈਨਾ ਦਿੱਲੀ ਦੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਨੂੰ ਚੁਕਵਾਉਣਗੇ ਸਹੁੰ
- ਰਾਸ਼ਟਰੀ
- 19 Feb,2025

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿਚ ਹੋਵੇਗਾ। ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਇਸ ਮੌਕੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੁਪਹਿਰ 12.35 ਵਜੇ ਨਾਮਜ਼ਦ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਨੂੰ ਸਹੁੰ ਚੁਕਾਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਅਤੇ ਐਨ.ਡੀ.ਏ. ਦੇ ਮੁੱਖ ਮੰਤਰੀ-ਉਪ ਮੁੱਖ ਮੰਤਰੀ ਇਸ ਸਮਾਗਮ ਦੇ ਗਵਾਹ ਬਣਨਗੇ।
Posted By:

Leave a Reply