Daily Suraj

ਪੰਜਾਬੀ

ਪੰਜਾਬ ਸਰਕਾਰ ਖਿਲਾਫ਼ ਹਾਈ ਕੋਰਟ ਪੁੱਜਿਆ ਬੀ.ਬੀ.ਐਮ.ਬੀ.

05 May, 2025 09:34 PM

ਚੰਡੀਗੜ੍ਹ : ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਡੈਮ ’ਤੇ ਪੰਜਾਬ ਪੁਲਿਸ ਫੋਰਸ ਦੀ ਤਾਇਨਾਤੀ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਬੀ.ਬੀ.ਐਮ.ਬੀ. ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਡੈਮ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪਟੀਸ਼ਨ ’ਤੇ ਦੁਪਹਿਰ ਬਾਅਦ ਸੁਣਵਾਈ ਹੋ ਸਕਦੀ ਹੈ।

#BBMBvsPunjab #HighCourtBattle #WaterDispute #PunjabGovernment #BhakraBeasBoard #LegalChallenge #PunjabWaterRights #CourtCase

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM