Daily Suraj

ਪੰਜਾਬੀ

ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ

18 Sep, 2021 05:30 AM

ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ ਕਿ ਉਹ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਲਈ ਪੰਜਾਬ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਇਸ ਵਿਚ ਕੌਣ - ਕੌਣ ਹਿੱਸਾ ਲੈ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੈ ਅਤੇ ਕੋਈ ਗੜਬੜ ਨਹੀਂ ਹੈ, ਸਭ ਕੁਝ ਠੀਕ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM