Daily Suraj

ਪੰਜਾਬੀ

ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

23 Jan, 2019 05:30 AM

ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM