Daily Suraj

ਪੰਜਾਬੀ

ਆਨਲਾਈਨ ਸੱਟੇਬਾਜ਼ੀ: ਈਡੀ ਨੇ ਵਿਨਜ਼ੋ ਅਤੇ ਗੇਮਜ਼ਕਰਾਫਟ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

18 Nov, 2025 07:39 PM

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਆਨਲਾਈਨ ਗੇਮਿੰਗ ਪਲੇਟਫਾਰਮਾਂ ਵਿਨਜ਼ੋ (WinZO) ਅਤੇ ਗੇਮਜ਼ਕਰਾਫਟ (Gamezkraft) ਨਾਲ ਸਬੰਧਤ ਅਹਾਤਿਆਂ ’ਤੇ ਛਾਪੇ ਮਾਰੇ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਕੁੱਲ 11 ਥਾਵਾਂ ਨੂੰ ਕਵਰ ਕੀਤਾ ਗਿਆ ਹੈ,

 ਜਿਨ੍ਹਾਂ ਵਿੱਚੋਂ ਪੰਜ ਬੰਗਲੁਰੂ ਵਿੱਚ, ਚਾਰ ਦਿੱਲੀ ਵਿੱਚ ਅਤੇ ਦੋ ਗੁਰੂਗ੍ਰਾਮ (ਹਰਿਆਣਾ) ਵਿੱਚ ਸਥਿਤ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM