ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਕੀਤਾ ਮੁਅਤਲ
- ਪੰਜਾਬ
- 25 Feb,2025

ਪੰਜਾਬ : ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ’ਚ ਹੋਏ 9 ਲੱਖ ਦੇ ਗਬਨ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਮੁਅਤਲ ਕੀਤਾ ਗਿਆ ਹੈ ।
ਇਹ ਮੁੱਦਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਵਿਧਾਨ ਸਭਾ ’ਚ ਚੁੱਕਿਆ ਗਿਆ ਸੀ।
Posted By:

Leave a Reply