ਇਮੀਗ੍ਰੇਸ਼ਨਰਾਂ ਸੈਂਟਰਾਂ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ

ਇਮੀਗ੍ਰੇਸ਼ਨਰਾਂ ਸੈਂਟਰਾਂ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ

ਰਾਜਪੁਰਾ, (ਪਟਿਆਲਾ) ਅੱਜ ਇੱਥੇ ਵੱਖ-ਵੱਖ ਇਮੀਗ੍ਰੇਸ਼ਨ ਸੈਂਟਰਾਂ ਵਿਚ ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਬਾਰੀਕੀ ਨਾਲ ਛਾਣ-ਬੀਣ ਕੀਤੀ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਿਤੇ ਕੋਈ ਖਾਮੀ ਨਜ਼ਰ ਆਈ ਤਾਂ ਉਸ ਇਮੀਗ੍ਰੇਸ਼ਨ ਸੈਂਟਰ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।