Daily Suraj

ਪੰਜਾਬੀ

ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ

14 Jan, 2025 05:30 AM

ਚੰਡੀਗੜ੍ਹ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।

Latest News