ਅੱਜ ਹੋ ਸਕਦੀ ਹੈ ਭਾਜਪਾ ਜਨਰਲ ਸਕੱਤਰਾਂ ਦੀ ਮੀਟਿੰਗ- ਸੂਤਰ

 ਅੱਜ ਹੋ ਸਕਦੀ ਹੈ ਭਾਜਪਾ ਜਨਰਲ ਸਕੱਤਰਾਂ ਦੀ ਮੀਟਿੰਗ- ਸੂਤਰ

ਨਵੀਂ ਦਿੱਲੀ :ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਜਨਰਲ ਸਕੱਤਰਾਂ ਦੀ ਮੀਟਿੰਗ ਅੱਜ ਸ਼ਾਮ 6 ਵਜੇ ਪਾਰਟੀ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ ਹੇਠ ਹੋਣ ਦੀ ਸੰਭਾਵਨਾ ਹੈ।