Mar,12 2025
ਪੋਰਟ ਲੁਈਸ (ਮਾਰੀਸ਼ਸ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰੀਸ਼ਸ ਦੇ ਰਾਸ਼ਟਰਪਤੀ ਧਰਮ ਗੋਖੂਲ ਨੇ ਮਾਰੀਸ਼ਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ।