ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ ਐੈੱਮਐੱਸਪੀ ਦੀ ਸਿਫਾਰਸ਼

Mar,12 2025

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦ ਦੀ ਸਥਾਈ