ਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀ

Apr,24 2025

ਕਵੀ : ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ 6 ਬੱਚੇ

ਚੀਨ ਵਲੋਂ ਅਮਰੀਕਾ ਨਾਲ ਵਪਾਰਕ ਸੌਦਾ ਕਰਨ ਵਾਲੇ ਦੇਸ਼ਾਂ ਨੂੰ ਚੇਤਾਵਨੀ

Apr,21 2025

ਚੀਨ : ਚੀਨ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਕਰਨ ਵਾਲਿਆਂ ਦੇਸ਼ਾਂ ਨੂੰ ਚੇਤਾਵਨੀ ਦਿਤੀ ਹੈ। ਚੀਨ ਦੇ ਵਣਜ ਮੰਤਰਾਲੇ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇਸ਼ਾਂ ਦਾ ਵਿਰੋਧ ਕਰਦਾ ਹੈ ਜੋ ਅਮਰੀਕਾ

ਕੈਨੇਡਾ ਸਰਕਾਰ ਨੇ ਭਾਰਤੀ ਪੇਸ਼ੇਵਰਾਂ ਨੂੰ ਦਿੱਤਾ ਇੱਕ ਹੋਰ ਝਟਕਾ, ਬਦਲੇ ਇਮੀਗ੍ਰੇਸ਼ਨ ਐਂਟਰੀ ਸਬੰਧੀ ਨਿਯਮ

Dec,26 2024

ਕੈਨੇਡਾ - ਕੈਨੇਡਾ ਜਾ ਕੇ ਨੌਕਰੀ ਕਰਨ ਦੇ ਚਾਹਵਾਨ ਭਾਰਤੀ ਪੇਸ਼ੇਵਰਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੈਨੇਡੀਅਨ ਸਰਕਾਰ ਨੇ ਐਕਸਪ੍ਰੈਸ

ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਅਮਰੀਕਾ ਦੀ ਬਿਜਲੀ ਬੰਦ ਕਰਨ ਦੀ ਧਮਕੀ

Dec,13 2024

ਵਿਨੀਪੈਗ : ਪ੍ਰਧਾਨ  ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕੈਨੇਡਾ ਦੇ ਵੱਖ-ਵੱਖ ਸੂਬਿਆਂ  ਦੇ ਮੁੱਖ ਮੰਤਰੀਆਂ (Premiers) ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਫੈਡਰਲ ਸਰਕਾਰ

ਕੈਨੇਡਾ ਨੇ ਹਥਿਆਰਾਂ ਦੇ 300 ਤੋਂ ਵੱਧ ਮਾਡਲ ਕੀਤੇ ਬਣ

Dec,06 2024

ਚੰਡੀਗੜ੍ਹ : ਕੈਨੇਡਾ ਨੇ ਯੂਕ੍ਰੇਨ ਦੀ ਮਦਦ ਲਈ ਵੱਡਾ ਕਦਮ ਚੁੱਕਿਆ ਹੈ। ਦਰਅਸਲ ਵੀਰਵਾਰ ਨੂੰ ਕੈਨੇਡਾ ਨੇ ਅਸਾਲਟ ਹਥਿਆਰਾਂ ਦੇ 324 ਮਾਡਲਾਂ ‘ਤੇ ਪਾਬੰਦੀ ਦਾ ਐਲਾਨ ਕੀਤਾ। ਜਾਣਕਾਰੀ

ਲੰਮੇ ਸੰਘਰਸ਼ ਤੋਂ ਬਾਅਦ ਸਰੀ ਪੁਲੀਸ ਨੇ ਸ਼ਹਿਰ ਦੇ ਅਮਨ ਕਾਨੂੰਨ ਦੀ ਵਾਗਡੋਰ ਸੰਭਾਲੀ

Dec,03 2024

ਵੈਨਕੂਵਰ- ਲੰਮਾ ਸੰਘਰਸ਼ ਅਤੇ ਕਨੂੰਨੀ ਲੜਾਈਆਂ ਜਿੱਤਣ ਤੋਂ ਬਾਦ ਅਖੀਰ ਸਰੀ ਪੁਲੀਸ ਨੇ ਸ਼ਹਿਰ ਦੇ ਅਮਨ ਕਨੂੰਨ ਦੀ ਵਾਗਡੋਰ ਕੇਂਦਰੀ ਪੁਲੀਸ ਤੋਂ ਆਪਣੇ ਹੱਥ ਲੈ ਲਈ ਹੈ। ਰਾਇਲ ਕੈਨੇਡੀਅਨ

ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ! ਕੈਨੇਡਾ ਜਾਣ ਦਾ ਰਾਹ ਕੀਤਾ ‘ਪੱਕਾ ਬੰਦ

Dec,03 2024

ਕੈਨੇਡਾ :- ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ

ਅਮਰੀਕਾ ਤੇ ਭਾਰਤ ਦੇ ਰਿਸ਼ਤਿਆਂ ਦੀ ਨੀਂਹ ਹੈ ਮਜ਼ਬੂਤ- ਵਾਈਟ ਹਾਊਸ

Nov,22 2024

ਵਾਸ਼ਿੰਗਟਨ, 22 ਨਵੰਬਰ- ਅਮਰੀਕਾ ਨੇ ਭਾਰਤੀ ਕਾਰੋਬਾਰੀ ਗੌਤਮ ਅਡਾਨੀ ਅਤੇ ਉਸ ਦੇ ਸਹਿਯੋਗੀਆਂ ਵਿਰੁੱਧ ਅਮਰੀਕੀ ਵਕੀਲਾਂ ਦੁਆਰਾ ਲਾਏ ਗਏ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਵਾਈਟ ਹਾਊਸ ਦੀ

ਗੌਤਮ ਅਡਾਨੀ ’ਤੇ ਨਿਊਯਾਰਕ ਵਿਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼

Nov,21 2024

ਨਿਊਯਾਰਕ, 21 ਨਵੰਬਰ- ਨਿਊਯਾਰਕ ਦੀ ਫੈਡਰਲ ਕੋਰਟ ’ਚ ਹੋਈ ਸੁਣਵਾਈ ’ਚ ਗੌਤਮ ਅਡਾਨੀ ਸਮੇਤ 8 ਲੋਕਾਂ ’ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ

ਪ੍ਰਧਾਨ ਮੰਤਰੀ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ

Nov,21 2024

ਜਾਰਜਟਾਊਨ, 21 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਆਨਾ ਵਿਚ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡੋਮਿਨਿਕਾ ਦੀ