ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ

Apr,23 2025

ਪਟਿਆਲਾ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ 'ਚ ਹੋਏ ਕ੍ਰਾਂਤੀਕਾਰੀ ਬਦਲਾਅ

ਚੰਡੀਗੜ੍ਹ: ਸੰਜੇ ਕਲੋਨੀ ਵਿਚ ਕਰੀਬ 1000 ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

Apr,23 2025

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਇੰਡਸਟਰੀਅਲ ਏਰੀਆ ਫੇਜ਼-1 ਦੇ ਨਾਲ ਲੱਗਦੀ ਸੰਜੇ ਕਲੋਨੀ ਵਿਚ ਬੁਲਡੋਜ਼ਰ ਚਲਾ ਦਿੱਤਾ ਹੈ। ਇਸ ਦੌਰਾਨ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ

ਪ੍ਰਸ਼ਾਸਕ ਕਟਾਰੀਆ ਵੱਲੋਂ ਮੇਅਰ ਤੇ ਸਾਬਕਾ ਮੇਅਰਾਂ ਨਾਲ ਮੀਟਿੰਗ

Apr,23 2025

ਚੰਡੀਗੜ੍ਹ : ਵਿੱਤੀ ਸੰਕਟ ਵਿੱਚੋਂ ਲੰਘ ਰਹੇ ਚੰਡੀਗੜ੍ਹ ਨਗਰ ਨਿਗਮ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਜ ਭਵਨ ਵਿੱਚ ਨਿਗਮ ਦੇ ਮੇਅਰ ਹਰਪ੍ਰੀਤ

ਜੇ. ਈ. ਮੇਨ ਕਲੀਅਰ ਕਰਵਾਉਣ 'ਚ ਸਾਡੇ ਸਰਕਾਰੀ ਸਕੂਲਾਂ ਦਾ ਵੱਡਾ ਯੋਗਦਾਨ : ਮੰਤਰੀ ਹਰਜੋਤ ਸਿੰਘ ਬੈਂਸ

Apr,23 2025

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਜੇ.ਈ. ਪੇਪਰ ਦਾ ਰਿਜ਼ਲਟ ਆਇਆ ਹੈ, ਜਿਸ ਵਿਚ

ਪਹਿਲਗਾਮ ਹਮਲੇ ਪਿੱਛੋਂ ਪੰਜਾਬ ਤੋਂ ਕਸ਼ਮੀਰ ਲਈ 12 ਹਜ਼ਾਰ ਟੈਕਸੀ ਬੁਕਿੰਗਜ਼ ਰੱਦ

Apr,23 2025

ਜਲੰਧਰ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ ‘ਤੇ ਦੁੱਖ ਪ੍ਰਗਟਾਇਆ

Apr,23 2025

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ

Apr,23 2025

ਚੰਡੀਗੜ੍ਹ :ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ

ਪਹਿਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ 'ਤੇ ਹਮਲਾ : ਵਿਜੇ ਰੂਪਾਣੀ

Apr,23 2025

ਚੰਡੀਗੜ੍ਹ :ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਬਰਬਰ ਆਤੰਕੀ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਨੇ ਇਨਸਾਨੀਅਤ 'ਤੇ ਦਾਗ ਅਤੇ ਕਸ਼ਮੀਰ ਦੀ ਤਰੱਕੀ 'ਤੇ ਹਮਲਾ ਕਰਾਰ ਦਿੱਤਾ ਹੈ। ਇਸ

ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ

Apr,23 2025

  ਮਹਿਲ ਕਲਾਂ :ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ

ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਗਾਮ ਹਮਲੇ ਦੀ ਕੀਤੀ ਨਿਖੇਧੀ

Apr,23 2025

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ