ਸ਼੍ਰੀ ਫਤਿਹਗੜ੍ਹ ਸਾਹਿਬ

132 published stories
ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਿੱਚ ਪਿਛਲੇ ਸਾਲ ਪੰਜਾਬ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ- ਐਡਵੋਕੇਟ ਲਖਬੀਰ ਸਿੰਘ ਰਾਏ

ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਿੱਚ ਪਿਛਲੇ ਸਾਲ ਪੰਜਾਬ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ- ਐਡਵੋਕੇਟ ਲਖਬੀਰ ਸਿੰਘ ਰਾਏ

Oct 13, 2026 05:08 PM (Asia/Kolkata)

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਖੇਤੀ ਮਸ਼ੀਨਰੀ ਅਤੇ ਜਿਪਸਮ ਖਾਦ-ਡਿਪਟੀ ਕਮਿਸ਼ਨਰ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਤੇਵਾਲੀ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਮੇਲਾ (ਬਲਜਿੰਦਰ ਸਿੰਘ ਪਨਾਗ ) ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਬਿਜਾਈ ਅਤੇ ਸਿੰਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਖੇਤਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਜਿਸ ਨਾਲ ਝੋਨੇ ਦੀ ਫਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ।...

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Oct 01, 2026 05:10 PM (Asia/Kolkata)

ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖਰੀਦ ਕੇਂਦਰਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ 'ਚ ਝੋਨੇ ਦੀ ਸਰਕਾਰੀ ਖਰੀਦ ਗੁਰੂ ਮਹਾਰਾਜ ਦੀ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ...

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਫਤਹਿਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਕੀਤਾ ਜਿਲ੍ਹੇ ਦਾ ਨਾਮ ਰੌਸ਼ਨ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਫਤਹਿਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਕੀਤਾ ਜਿਲ੍ਹੇ ਦਾ ਨਾਮ ਰੌਸ਼ਨ

Sep 23, 2026 04:31 PM (Asia/Kolkata)

ਫਤਹਿਗੜ੍ਹ ਸਾਹਿਬ, 23 ਸਤੰਬਰ ( ਮੁਖਤਿਆਰ ਸਿੰਘ ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ 18 ਅਤੇ 19 ਸਤੰਬਰ ਨੂੰ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਖੇਤੀ ਜਿਣਸਾਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸੀ ਵਿਗਿਆਨ ਕੇਂਦਰ ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਕਰਵਾਏ ਗਏ ਖੇਤੀ ਜਿਣਸਾਂ ਦੇ...

ਇਫਕੋ ਵੱਲੋਂ ਪਿੰਡ ਲੋਹਾਰ ਮਾਜਰਾ ਵਿਖੇ ਕਰਵਾਇਆ ਲੋਕ ਭਲਾਈ ਪ੍ਰੋਗਰਾਮ

ਇਫਕੋ ਵੱਲੋਂ ਪਿੰਡ ਲੋਹਾਰ ਮਾਜਰਾ ਵਿਖੇ ਕਰਵਾਇਆ ਲੋਕ ਭਲਾਈ ਪ੍ਰੋਗਰਾਮ

Sep 14, 2026 03:08 PM (Asia/Kolkata)

ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਦੀ ਜਾਂਚ ਅਤੇ ਨੈਨੋ ਤੇ ਜੈਵਿਕ ਖਾਦਾਂ ਸਬੰਧੀ ਕੀਤਾ ਜਾਗਰੂਕ ਬੱਸੀ ਪਠਾਣਾਂ/ਫਤਹਿਗੜ੍ਹ ਸਾਹਿਬ, ( ਮੁਖਤਿਆਰ ਸਿੰਘ ) ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਵੱਲੋਂ ਪਿੰਡ ਲੋਹਾਰ ਮਾਜਰਾ ਵਿਖੇ ਲੋਕ ਭਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਨਤਮ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਕੋ ਦੇ ਜ਼ਿਲ੍ਹਾ ਮੈਨੇਜਰ ਸ੍ਰੀ...

ਅੰਦੋਲਨ ਵਿੱਚੋਂ ਨਿਕਲੀ 'ਆਪ' ਅੱਜ ਅੰਦੋਲਨਕਾਰੀਆਂ ਦੀ ਦੁਸ਼ਮਣ ਬਣ ਗਈ: ਸਾਬਕਾ ਮੰਤਰੀ ਡਾ. ਹਰਬੰਸ ਲਾਲ

ਅੰਦੋਲਨ ਵਿੱਚੋਂ ਨਿਕਲੀ 'ਆਪ' ਅੱਜ ਅੰਦੋਲਨਕਾਰੀਆਂ ਦੀ ਦੁਸ਼ਮਣ ਬਣ ਗਈ: ਸਾਬਕਾ ਮੰਤਰੀ ਡਾ. ਹਰਬੰਸ ਲਾਲ

Jul 22, 2026 06:29 PM (Asia/Kolkata)

ਮਨਰੇਗਾ ਵਰਕਰਾਂ 'ਤੇ ਲਾਠੀਚਾਰਜ ਦੀ ਨਿੰਦਾ, ਕਿਹਾ– 2027 ਵਿੱਚ ਨੌਜਵਾਨ ਦੇਣਗੇ ਕਰਾਰਾ ਜਵਾਬ ( ਮੁਖਤਿਆਰ ਸਿੰਘ ) ਸਾਬਕਾ ਮੰਤਰੀ ਪੰਜਾਬ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੀ ਪਾਰਟੀ ਖੁਦ ਅੰਦੋਲਨਾਂ ਵਿੱਚੋਂ ਨਿਕਲ ਕੇ ਸੱਤਾ ਤੱਕ ਪਹੁੰਚੀ ਸੀ, ਉਹੀ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਅਤੇ ਮੁਲਾਜ਼ਮਾਂ ਦੀ ਦੁਸ਼ਮਣ ਬਣੀ ਹੋਈ ਹੈ। ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ...

ਮਾਧਵ ਕੇਆਰਜੀ ਗਰੁੱਪ ਨੇ ਭਾਰਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਸਤ ਭਾਰਤ 2047 ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਲਈ 'ਜਯੋਤੀ ਸੀਆਰਐਸ ਟੀਐਮਟੀ', ਜੰਗਾਲ-ਰੋਧਕ ਸਟੀਲ ਲਾਂਚ ਕੀਤਾ

ਮਾਧਵ ਕੇਆਰਜੀ ਗਰੁੱਪ ਨੇ ਭਾਰਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਸਤ ਭਾਰਤ 2047 ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਲਈ 'ਜਯੋਤੀ ਸੀਆਰਐਸ ਟੀਐਮਟੀ', ਜੰਗਾਲ-ਰੋਧਕ ਸਟੀਲ ਲਾਂਚ ਕੀਤਾ

Jul 16, 2026 01:34 PM (Asia/Kolkata)

(ਮੁਖ਼ਤਿਆਰ ਸਿੰਘ ) : ਦੇਸ਼ ਦੇ ਤੇਜ਼ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਉਦਯੋਗਿਕ ਪਰਿਵਰਤਨ ਦੇ ਵਿਚਕਾਰ, ਮੰਡੀ ਗੋਬਿੰਦਗੜ੍ਹ ਦੇ ਆਇਰਨ ਸਿਟੀ ਵਿੱਚ ਸਥਿਤ ਇੱਕ ਪ੍ਰਮੁੱਖ ਸਟੀਲ ਨਿਰਮਾਤਾ, ਮਾਧਵ ਕੇਆਰਜੀ ਗਰੁੱਪ ਨੇ ਆਪਣੀ ਨਵੀਂ ਪੀੜ੍ਹੀ ਦੇ ਜੰਗਾਲ-ਰੋਧਕ ਰੀਬਾਰ ਲੜੀ, 'ਜਯੋਤੀ ਸੀਆਰਐਸ ਟੀਐਮਟੀ' ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ਅਤਿ-ਆਧੁਨਿਕ ਲੈਡਲ ਰਿਫਾਇਨਿੰਗ ਫਰਨੇਸ (LRF) ਤਕਨਾਲੋਜੀ ਅਤੇ ਉੱਨਤ ਮਾਈਕ੍ਰੋ-ਅਲੌਇੰਗ ਪ੍ਰਕਿਰਿਆ ਦੀ ਵਰਤੋਂ ਕਰਕੇ ਨਿਰਮਿਤ ਇਹ ਸਟੀਲ ਰੀਬਾਰ...

ਫਤਿਹਗੜ੍ਹ ਸਾਹਿਬ: ਬੇਅਦਬੀ ਮਾਮਲੇ ਦੇ ਜ਼ਮਾਨਤਸ਼ੁਦਾ ਮੁਲਜ਼ਮ ਦਾ ਗਲਾ ਵੱਢ ਕੇ ਕਤਲ

ਫਤਿਹਗੜ੍ਹ ਸਾਹਿਬ: ਬੇਅਦਬੀ ਮਾਮਲੇ ਦੇ ਜ਼ਮਾਨਤਸ਼ੁਦਾ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Jul 14, 2026 01:53 PM (Asia/Kolkata)

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਅੱਧੀ ਰਾਤ ਇੱਕ ਹਮਲਾਵਰ ਕਥਿਤ ਤੌਰ 'ਤੇ ਇੱਕ ਵਿਅਕਤੀ ਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਹਮਲੇ ਦੌਰਾਨ ਉਸ ਦਾ ਗਲਾ ਵੱਢ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jun 21, 2026 05:32 PM (Asia/Kolkata)

ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ਮਿਲਣਗੇ ₹4,500, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਮਿਲਣਗੇ ₹3,000: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਲਈ ਉਲਟੀ ਗਿਣਤੀ ਸ਼ੁਰੂ; ਪਹਿਲੀ ਜੁਲਾਈ ਨੂੰ ਮਾਵਾਂ-ਭੈਣਾਂ ਦੇ ਫ਼ੋਨਾਂ 'ਤੇ ਗੂੰਜੇਗੀ ਖਾਤੇ ਵਿੱਚ ਪੈਸੇ ਆਉਣ ਦੀ ਆਵਾਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਜਦੋਂ ਤੱਕ 'ਆਪ' ਦੀ ਸਰਕਾਰ ਹੈ, ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਨਿਰੰਤਰ ਪਹੁੰਚਦੀ ਰਹੇਗੀ...

ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਅਹਿਮ ਮੀਟਿੰਗ

ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਅਹਿਮ ਮੀਟਿੰਗ

Jun 06, 2026 05:12 PM (Asia/Kolkata)

ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨਸ਼ਿਆਂ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ: ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਸੀ ਪਠਾਣਾ, ( ਮੁਖ਼ਤਿਆਰ ਸਿੰਘ) ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੱਲੋਂ ਸੈਂਚਰੀ ਰਿਜ਼ੌਰਟ, ਬਸੀ ਪਠਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ...

ਈਦ -ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜ਼ਬੂਤ ਕਰਦਾ:--- ਰਾਜੂ ਖੰਨਾ।

ਈਦ -ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜ਼ਬੂਤ ਕਰਦਾ:--- ਰਾਜੂ ਖੰਨਾ।

May 28, 2026 06:45 PM (Asia/Kolkata)

( ਮੁਖ਼ਤਿਆਰ ਸਿੰਘ)ਭਾਵੇਂ ਕਿ ਦੁਨੀਆਂ ਭਰ ਵਿੱਚ ਬਹੁਤ ਸਾਰੇ ਤਿਉਹਾਰ ਹਰ ਧਰਮ ਅਤੇ ਮਜ਼੍ਹਬਾਂ ਵੱਲੋਂ ਮਨਾਏ ਜਾਂਦੇ ਹਨ ਪਰ ਇਸਲਾਮ ਧਰਮ ਵਿੱਚ ਸਿਰਫ਼ ਦੋ ਹੀ ਤਿਉਹਾਰ ਹਨ। ਈਦ -ਉਲ-ਫਿੱਤਰ ਤੇ ਈਦ -ਉਲ-ਅਜਹਾ ਜਿਸ ਨੂੰ ਆਮ ਕਰਕੇ ਬਕਰੀਦ ਵੀ ਕਿਹਾ ਜਾਂਦਾ ਹੈ।ਅਰਬੀ ਭਾਸ਼ਾ ਦੇ ਸ਼ਬਦ ਈਦ ਦਾ ਅਰਥ ਖੁਸ਼ੀ ਹੈ ਤੇ ਕੁਰਬਾਨੀ ਨੂੰ ਅਰਬੀ ਭਾਸ਼ਾ ਵਿੱਚ ਅਜਹਾ ਕਿਹਾ ਜਾਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ...