Daily Suraj

ਪੰਜਾਬੀ

ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਕੀਤਾ ਜਾਵੇਗਾ ਅੱਜ ਅਦਾਲਤ ਵਿਚ ਪੇਸ਼

16 Apr, 2024 05:30 AM

ਮਹਾਰਾਸ਼ਟਰ, 16 ਅਪ੍ਰੈਲ- ਅਭਿਨੇਤਾ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਮੈਡੀਕਲ ਜਾਂਚ ਲਈ ਮੁੰਬਈ ਦੇ ਜੀ.ਟੀ. ਹਸਪਤਾਲ ਲਿਜਾਇਆ ਗਿਆ। ਦੋਵਾਂ ਮੁਲਜ਼ਮਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

Posted By: Daily Suraj Bureau

Latest News